Fancy Digital Wedding Card Design in corel draw file. this file is fully editable.
Open In Corel Draw Version 12 to all, Font No
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Fancy Digital Wedding Card Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ




















