Description
Admission Open School Best Banner Design in corel draw file. this file is fully editable.
Open In Corel Draw Version x4 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ x4 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ x4 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Admission Open School Best Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Digital Library Banner New Design cdr file
Flex Printing Shop Banner Design Cdr File
Hindu wedding Card Cover 2025 cdr X3/X7 With Font
Dr. business card best design 
Reviews
There are no reviews yet.