Description
Ambedkar Jayanti Banner Design in corel draw file. this file is fully editable.
Open In Corel Draw Version 13,17 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13,17 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Ambedkar Jayanti Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Royal Enfield Bike Logo Design
Fast Food Banner Design CDR with Font 2025
Admission Open School Poster Design
Smart Tuition Classes Best Banner Design
Pashu Mela Invitation Card Design
Business Card very best Design
First Birthday Best Photo Frame Design
Mineral Water Factory Grand Opening Card and Banner Design 
Reviews
There are no reviews yet.