Description
Ambedkar Jayanti Poster Design in corel draw file. this file is fully editable.
Open In Corel Draw Version 13,17 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13,17 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Ambedkar Jayanti Poster Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Tiffin Service Best Business Card Design
Four c Google Fonts Pack
Transport Bilty Format CDR Design
Karyana Store Flex Banner Design
Beauty Parlor Best Flex Banner Design
Ganne Ka Ras Shop Banner Design CDR File
Printing Press Temlate & Banner Design
Shadi Card Hindi Design CDR File
news paper editing in coreldraw
Birthday Invitation 7x5 Card Design cdr file
Cloth House Banner Design
Hindu wedding Card Cover 2025 cdr X3/X7 With Font
Clip Art For Marriage Card Design 
Reviews
There are no reviews yet.