Description
Bakery Shop Best Punjabi Poster Design B&W in corel draw file. this file is fully editable.
Open In Corel Draw Version 12 & 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Bakery Shop Best Punjabi Poster Design B&W ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Digital Wedding Card New Design
Tiffin Service Business Card Design
Best Car Poster for Wedding Cdr Design
raksha bandhan banner cdr 
Reviews
There are no reviews yet.