Description
Beauty Parlour Banner Design in corel draw file. this file is fully editable.
Open In Corel Draw Version 13 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Beauty Parlour Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











New Wedding Bus Poster Design cdr file
Hindu Fancy wedding Card With Cover
Shoes Store Flex Design CDR File
Latest & Best Holi Festival Social Media Poster CDR Design
Shrimad Bhagwat Katha Flex Package Design cdr file
Patanjali Products Store Banner Design
Mobile Repairing And Electric Shop Banner Design 
Reviews
There are no reviews yet.