Description
Beauty Parlour Salon Template Poster Design in corel draw file. this file is fully editable.
Open In Corel Draw Version 12 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਬਦਲ ਸਕਦੇ ਹੋ। ਜੇਕਰ ਤੁਸੀਂ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Beauty Parlour Salon Template Poster Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ।











GST Bill Book Design CDR File
Annual Day Celebration & Report Card Distribution Banner Design 
Reviews
There are no reviews yet.