Description
Bjp Letter Head New Design in Hindi in corel draw file. this file is fully editable.
Open In Corel Draw Version 12 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Bjp Letter Head New Design in Hindi ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Coaching Classes Standee Best Design cdr file
Fast food Banner Design
Digital Fancy New Wedding Card Design
Ramadan Mubarak Banner Design
Best Computer Classes Banner Design cdr file
Janmdin Samaroh 7x5 Card Design CDR File
Medical Association Id Card Design 
Reviews
There are no reviews yet.