Description
Car Service Visitting Card CDR x3/x7 with font in corel draw file. this file is fully editable.
Open In Corel Draw Version 13 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Car Service Visitting Card CDR x3/x7 with font ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Digital Wedding Card Four Page in English
Ganesh Ji Clip art Cdr
Jagran Best Banner Design
Business Card Mockup Design psd
Marketing Company Best Poster Design
Exhibition Banner Design
Bjp Letter Head New Best Design
New Shadi Card Hindi Matter Design CDR File
Sahe Chithi in Punjabi New Best Photo Frame Design
Best & Latest School Certificate Design
Hindu wedding Card Cover 2025 cdr X3/X7 With Font 
Reviews
There are no reviews yet.