Description
Coaching Banner Format Design in corel draw file. this file is fully editable.
Open In Corel Draw Version 13 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Coaching Banner Format Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Restaurant Menu Card 8 Pages Design cdr file
Royal Enfield Bike Logo Design
Bala ji Jagran best banner design
Fancy Digital Wedding Card Design
Food Restaurant Poster Banner Design Cdr File
Invitation Text Clip art Design
School Report Card Best Design
Mukhiya Hand Latter Paid 
Reviews
There are no reviews yet.