Description
Latest Death Card Design In Punjabi hindi & English in corel draw file. this file is fully editable.
Open In Corel Draw Version 12 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Latest Death Card Design In Punjabi hindi & English ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Coaching Classes Standee Best Design cdr file
Business Card Best Design
Tuition Centre Tamplate Best Design
happy raksha bandhan banner design
Latest And Best Shok Sandesh Card Design
Digital Wedding Card Design CDR File
Beauty Parlor Best Flex Banner Design
Travel Egency Flex Banner Design
Printing Press Visiting Card x3/x7 CDR with Font
Shiv Puran Katha Card Design
New Agriculture Poster Design CDR File 
Reviews
There are no reviews yet.