Description
Digital Hindu wedding card design hindi in corel draw file. this file is fully editable.
Open In Corel Draw Version 17 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 17 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Digital Hindu wedding card design in hindi ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।








Hindi Marriage Card Best Design
Sandwich Packaging box Design
Wedding Card English Design cdr file
School Certificate Best Design
guru purnima banner design
New Namkaran Sanskar Card Design CDR File
School Certificate Report Card best Design
12 Pages Best Calendar design 2025 
Reviews
There are no reviews yet.