Description
Digital Wedding Card For Boy in corel draw file. this file is fully editable.
Open In Corel Draw Version 13, 17 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13, 17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13, 17 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Digital Wedding Card For Boy ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Car Service Visitting Card CDR x3/x7 with font
A4 Two Pages Mockup psd 
Reviews
There are no reviews yet.