Description
Digital Wedding Card In Hindi in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Digital Wedding Card In Hindi ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Admission Open School Best Banner Design
Happy New Year Best Poster Design
Menu Card Design For Pizza
Mahashivratri Social Media Post Package Design Cdr File
Annual Day Celebration & Report Card Distribution Banner Design
Fancy Shadi Card Design cdr file
School Poster New Design 2025 
Reviews
There are no reviews yet.