Description
Digital Wedding Card Simple Look in corel draw file. this file is fully editable.
Open In Corel Draw Version 12 to all, Font No
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Digital Wedding Card Simple Look ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Happy Birthday Invitation Card Design CDR File
Chaat Bhandar Banner Design cdr file
Ganne Ka Ras Shop Banner Design CDR File
Grah Pravesh Best Invitation Card
Shadi Card Hindi Design CDR File
Stamps very best cdr Design
Jagran Best Banner Design
Wedding Anniversary Photo Frame Design 
Reviews
There are no reviews yet.