Description
Election Banner & Poster Design In Punjabi in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Election Banner & Poster Design In Punjabi ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Boutique Best Poster Design 2025
Krishna janmashtami Banner Design
Best Beauty Parlour Banner Design
Lohri Invitation Card Best Design
Beauty Parlour Hindi Banner Design cdr file
raksha bandhan banner cdr
Ganesh Chaturthi 2025
New Year Chunav Poster Design 
Reviews
There are no reviews yet.