Description
Election Flex Banner Design cdr file in corel draw file. this file is fully editable.
Open In Corel Draw Version 13 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Election Flex Banner Design cdr file ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Krishna janmashtami text png
A4 Page best Mockup psd
3D Children Students png files
Digital Wedding Card In Hindi For Boy
Ring Ceremony Best Card Design
School Admission Open Best Poster Design
Food Restaurant Menu Card Design CDR File
Akhand Path Invitation Card Design
Krishna janmashtami 2025
15 August PNG Design
Patanjali Products Store Banner Design 
Reviews
There are no reviews yet.