Description
Exhibition Banner Design in corel draw file. this file is fully editable.
Open In Corel Draw Version 14 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Exhibition Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











School Admission Best Template Design
Auto Parts Shop Banner Design
Birthday and Mata Rani ka Jagran Invitation Card CDR File
Admission Open School Banner Best Design
Diwali Banner Poster Design Pack
Ganerel Store Business Card Design
Business Card very best Design
School Poster New Design 2025
Advocate Visiting Card Best Design 
Reviews
There are no reviews yet.