Description
Grah Pravesh Best Invitation Card in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Grah Pravesh Best Invitation Card ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।










Jagdamba Chanda Rasid Book Design CDR File
Stamps very best cdr Design
Momes very Best Banner Design
Cdr Files Bundle Best Design
Jashne Eid Milad Nabi Flex Design cdr file
Happy Birthday Invitation Card Design CDR File
Hanuman Janmotsav Best Banner Poster Design
raksha bandhan banner design 2025
Anand Karaj Marriage Certificate Design
Sahe Chithi in Punjabi Photo Frame Design
guru purnima banner design
Operation Sindoor Banner Design 2025 
Reviews
There are no reviews yet.