Description
Grand Opening Card Design With Business Card in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Grand Opening Card Design With Business Card ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Digital Best New Wedding Card Design
Bhagat Singh Raj guru Photo Frame & Banner Design
Best Holi Festival Poster CDR Design
CSC & Photo Studio Shop Banner Design
Sahe Chithi in Punjabi Photo Frame Design 
Reviews
There are no reviews yet.