Description
Hair Cutting Saloon Banner Design CDR File in corel draw file. this file is fully editable.
Open In Corel Draw Version 13 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Hair Cutting Saloon Banner Design CDR File ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Milk Shop Flex Design CDR File
Smart Tuition Classes Best Banner Design
A4 Page best Mockup psd
Momes very Best Banner Design
Diwali Banner Poster Design Pack
Akhand Path Invitation Card Design
Happy ganesh chaturthi 2025
Royal Enfield Bike Logo Design
Latest & Best LIC Letter Head CDr Design
26 january republic day New Banner Design
Patanjali Products Store Banner Design
Birthday Best Banner Design
Diwali Banner Design 2025
Car wash Best Logo Design
news paper editing in coreldraw
Nihh Samaroh invitation card In Punjabi
LIC Advisor Visiting Card Design 
Reviews
There are no reviews yet.