Description
Happy New Year Best Poster Design in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Happy New Year Best Poster Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Solar System Gate Flex design cdr file
Hindu Marriage Praman Pater In Hindi
Glass Art Shop Business Card Design
Shiv Puran Katha Card Design
5 Digital Shadi Card Package Design CDR File
Business Card Mockup Design psd
modern hair salon design
Chat Bhandar Shop Banner Design
New Born Baby Photo Frame
Tiffin Service Visiting Card Design 
Reviews
There are no reviews yet.