Description
Hindu wedding Card new Cover Design in corel draw file. this file is fully editable.
Open In Corel Draw Version 13 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Hindu wedding Card new Cover Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Garnd Opening Invitation Card Design
Krishna janmashtami text png
Hindu wedding Card Cover 2025 cdr X3/X7 With Font
Institute Very Best Poster Design
Guru Teg Bahadur ji 350 Sala Shaheedi Shatabdi Banner Design
Chhatrapati shivaji maharaj jayanti Poster Design
Multi Type Business Card Design Bundle
New Wedding Bus Poster Design cdr file 
Reviews
There are no reviews yet.