Description
Latest And Best Election CDR Design in corel draw file. this file is fully editable.
Open In Corel Draw Version 15 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 15 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 15 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Latest And Best Election CDR Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।










Krishna janmashtami text png
Soap Packaging Design
Happy Birthday Invitation Card Design CDR File
Chunav & Happy New Year Best Poster Design
Fast Food Restaurant Banner Design cdr file
Fast food Banner Design
Guru Teg Bahadur ji 350 Sala Shaheedi Shatabdi Banner Design
Diwali Banner Design
Digital Wedding Card Design CDR File
Latest And Best Costmetic & Beauty Palour Banner Design 
Reviews
There are no reviews yet.