Description
Latest Smart Tuition Classes Banner Design in corel draw file. this file is fully editable.
Open In Corel Draw Version 13 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Latest Smart Tuition Classes Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Medical Association Id Card Design
Institute Best Poster Temlate Design
Wedding Card Best Backgound Design
Patanjali Products Store Banner Design
news paper editing in coreldraw
Auto Repair Works Banner Design
Hindi Marriage Card Best Design
Peer baba diwan card
background banner design png 15 august
Diwali Banner Design
happy raksha bandhan design
Digital Wedding Card Design New Look
Krishna janmashtami 2025
Ambedkar Jayanti Banner Poster Design 
Reviews
There are no reviews yet.