Description
Multi Colour Fee Card Design in corel draw file. this file is fully editable.
Open In Corel Draw Version 13 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Multi Colour Fee Card Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।










Anand Karaj Marriage Certificate Design
Durga pooja Banner x3/x7 CDR with Font
Coaching Fee Card x3/x7 CDR With Font
Murti Sthapna best Card Design
Auto Repair Works Banner Design
modern hair salon design
Mahashivratri Social Media Banner Design
Happy Birthday Banner Design CDR file
Shiv Puran & Jagran Invitation Card Best Design 1
Fast Food Restaurant Banner Design cdr file
20 Wedding Card Package Design CDR File
Baudh Normal Wedding Card Design
eid al adha best clip art vector & png files
Hindu wedding Card Cover 2025 cdr X3/X7 With Font 
Reviews
There are no reviews yet.