Description
Name Box Design in corel draw file. this file is fully editable.
Open In Corel Draw Version 12 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Name Box Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Marry Crismistmas Santa With Gift
Guru Teg Bahadur ji 350 Sala Shaheedi Shatabdi Banner Design
Punjabi Girl Wear Beautifull Pink Shuit
Reviews
There are no reviews yet.