Description
New Ambedkar Wedding Card Shadi Card Design in corel draw file. this file is fully editable.
Open In Corel Draw Version x3 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ x3 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ x3 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। New Ambedkar Wedding Card Shadi Card Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।






Mata Rani Ka Jagran 5x7 Digital Card Design CDR File
Fancy Wedding Card CDR File 2025 
Reviews
There are no reviews yet.