Description
New Born Baby Photo Frame design in corel draw file. this file is new baby poster design fully editable.
Open In Corel Draw Version 12 to all, Font NO
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਫੋਂਟ ਫਾਇਲ ਦੇ ਨਾਲ ਨਹੀਂ ਦਿੱਤੇ ਗਏ ਇਸ ਲਈ ਮੁਆਫੀ ਚਹੁੰਦੇ ਹਾਂ, ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਬਦਲ ਸਕਦੇ ਹੋ। ਜੇਕਰ ਤੁਸੀਂ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। New Born Baby Photo Frame ਡਿਜ਼ਾਇਨ ਫਾਇਲ ਤੁਸੀ ਕਿਸੇ ਵੀ ਬੱਚੇ ਲਈ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ।











Exhibition Banner Design
chhatrapati shivaji maharaj Png Text In Hindi
Gift Gallery For Flex Banner Design
Reviews
There are no reviews yet.