Description
Pandit ji Visitting Card Design in corel draw file. this file is fully editable.
Open In Corel Draw Version 13 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 13,17 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 13 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Pandit ji Visitting Card Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Footwear Shop Best Banner Design
Hanuman Jayanti Template Poster Design
Labour Day Social media poster & post design
Jashne Eid Miladunnabi Flex banner Design cdr file 1
Book Cover Page Psd Mockup
Tea Sticker Design CDR File
Best Computer Classes Banner Design cdr file
Katha Banner Design
Multi Type Business Card Design Bundle 
Reviews
There are no reviews yet.