Description
Peer Diwan banner Design in corel draw file. this file is fully editable.
Open In Corel Draw Version 12 to all, Font yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Peer Diwan banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Krishna janmashtami 2025
Sweet Shop Banner Design
Mahashivratri Social Media Banner Design
Best Juice Corner Banner Design cdr file
Pizza Shop Menu Card Design CDR File
Jashne Eid Milad Flex Design cdr file
Hanuman Jayanti Banner Design
Ganesh Ji Jagran Card Design 
Reviews
There are no reviews yet.