Description
Ramadan Mubarak Banner Design in corel draw file. this file is fully editable.
Open In Corel Draw Version 14 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 14 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 14 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Ramadan Mubarak Banner Design ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Sahe Chithi in Punjabi New Photo Frame Design
Sahe Chithi in Punjabi New Best Photo Frame Design
Ambedkar Jayanti Poster Design
2025 Modern Tuition Centre Flex Banner Design
Tarsool 3d Clip Art Design 
Reviews
There are no reviews yet.