Description
Wedding Card Best Design In Hindi in corel draw file. this file is fully editable.
Open In Corel Draw Version 12 to all, Font Yes
ਇਹ ਫਾਇਲ ਤੁਹਾਨੂੰ ਕੋਰਲ ਡਰਾਅ ਦੇ ਵਰਜ਼ਨ 12 ਵਿੱਚ ਮਿਲੇਗੀ ਪਰ ਤੁਸੀਂ ਇਸ ਫਾਇਲ ਨੂੰ 12 ਤੋਂ ਉਪਰ ਕਿਸੇ ਵੀ ਵਰਜ਼ਨ ਵਿੱਚ ਖੋਲ ਸਕਦੇ ਹੋ। ਇਸ ਫਾਇਲ ਵਿੱਚ ਵਰਤੇ ਗਏ ਸਾਰੇ ਫੋਂਟ ਫਾਇਲ ਦੇ ਨਾਲ ਦਿੱਤੇ ਗਏ ਹਨ । ਇਹ ਫਾਇਲ ਪੂਰੀ ਤਰ੍ਹਾਂ ਅਡਿਟਏਬਲ ਹੈ ਤੁਸੀ ਫੋਂਟ, ਫੋਟੋ, ਟੈਕਸ, ਵਿਕਟਰ ਆਦਿ ਸਭ ਕੁੱਝ ਬਦਲ ਸਕਦੇ ਹੋ। ਜੇਕਰ ਤੁਸੀਂ ਬੈਕਗਰਾਊਂਡ ਦਾ ਰੰਗ ਬਦਲਣਾਂ ਚਹੁੰਦੇ ਹੋ ਉਹ ਵੀ ਬਦਲ ਸਕਦੇ ਹੋ। Wedding Card Best Design In Hindi ਫਾਇਲ ਤੁਸੀ ਕਿਸੇ ਲਈ ਵੀ ਵਰਤ ਸਕਦੇ ਹੋ, ਤੁਸੀਂ ਅਪਣੇ ਮੁਤਾਬਕ ਇਸਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਮਰਾਠੀ, ਉਰਦੂ ਆਦਿ ਕਿਸੇ ਵੀ ਭਾਸ਼ਾ ਵਿੱਚ ਅਡਿਟ ਕਰ ਸਕਦੇ ਹੋ। ਫਇਲ ਨੂੰ ਡਾਊਨਲੋਡ ਕਰਨ ਲਈ ਦਿੱਤੇ ਸਟੈਪਾ ਨੂੰ ਫੋਲੋ ਕਰੋ।











Customer Girl and Boy Form Design
Admission Open School Banner Best Design
Wedding Card Design cdr file1
Bhim jayanti social media design package cdr file
Business Card Best Design
Jyoti Kalash Sthapna 5x7 Card Design CDR File
Tarsool 3d Clip Art Design
Baba Banda Singh Bahadur png files
Wedding Card Best Backgound Design
Best Car Poster for Wedding Cdr Design 
Reviews
There are no reviews yet.